Tilde Biblia
Back to Reading

ਆਮੋਸ 9:7

¶ “ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?

Want to go deeper?

Launch Tilde AI. Ask a specific question and we'll extract knowledge in real time.