Back to Reading
ਹਿਜ਼ਕੀਏਲ 12:19
▼
“ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।”
Want to go deeper?
Launch Tilde AI. Ask a specific question and we'll extract knowledge in real time.