Back to Reading
ਹਿਜ਼ਕੀਏਲ 14:4
▼
“ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।”
Want to go deeper?
Launch Tilde AI. Ask a specific question and we'll extract knowledge in real time.