Back to Reading
ਹਿਜ਼ਕੀਏਲ 36:4
▼
“ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।”
Want to go deeper?
Launch Tilde AI. Ask a specific question and we'll extract knowledge in real time.