Back to Reading
ਹਿਜ਼ਕੀਏਲ 38:8
▼
“ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।”
Want to go deeper?
Launch Tilde AI. Ask a specific question and we'll extract knowledge in real time.