Back to Reading
ਹਿਜ਼ਕੀਏਲ 43:8
▼
“ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।”
Want to go deeper?
Launch Tilde AI. Ask a specific question and we'll extract knowledge in real time.