Back to Reading
ਹਿਜ਼ਕੀਏਲ 8:2
▼
“ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।”
Want to go deeper?
Launch Tilde AI. Ask a specific question and we'll extract knowledge in real time.