Tilde Biblia
Back to Reading

ਯੂਨਾ 4:10

ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।

Want to go deeper?

Launch Tilde AI. Ask a specific question and we'll extract knowledge in real time.