Back to Reading
ਪਰਕਾਸ਼ ਦੀ ਪੋਥੀ 14:13
▼
“¶ ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।”
Want to go deeper?
Launch Tilde AI. Ask a specific question and we'll extract knowledge in real time.