Tilde Biblia
Back to Reading

ਪਰਕਾਸ਼ ਦੀ ਪੋਥੀ 8:13

¶ ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!

Want to go deeper?

Launch Tilde AI. Ask a specific question and we'll extract knowledge in real time.